PAY SCALES: ਵਿੱਤ ਵਿਭਾਗ ਵੱਲੋਂ ਸਰਵਿਸ ਰੂਲ ਵਿੱਚ ਸੋਧ ਸਬੰਧੀ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ
ਵਿੱਤ ਵਿਭਾਗ ਵੱਲੋਂ 17 -7-2020 ਅਤੇ 17-7-2020ਤੋਂ ਬਾਅਦ ਭਰਤੀ ਹੋਣ ਵਾਲੇ ਗਰੁੱਪ ਡੀ ਦੇ ਪੇ ਸਕੇਲ ਸਬੰਧੀ 12-6-2025 ਨੂੰ ਗਜਟ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਇਨ੍ਹਾਂ ਕਰਮਚਾਰੀਆਂ ਉਤੇ 7ਵਾਂ CPC ਸਕੇਲ ਲਗਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਨ੍ਹਾਂ ਹਦਾਇਤਾਂ ਨੂੰ 25-6-25 ਨੂੰ ਪੰਜਾਬ ਪ੍ਰਸੋਨਲ ਵਿਭਾਗ ਵੱਲੋਂ ਵੱਖ ਵੱਖ ਵਿਭਾਗਾਂ ਜਿਵੇਂ ਸਮੂਹ ਵਿਭਾਗਾਂ ਦੇ ਮੁੱਖੀ,ਡਵੀਜਨਾਂ ਦੇ ਕਮਿਸ਼ਨਰ,ਰਜਿਸਟਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਸਮੂਹ ਜਿਲ੍ਹਾ ਤੇ ਸ਼ੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ ਅਤੇ ਸਮੂਹ ਉਪ-ਮੰਡਲ ਮੈਜਿਸਟਰੇਟ ਨੂੰ ਪਾਲਣਾ ਹਿੱਤ ਭੇਜਿਆ ਗਿਆ ਹੈ



Comments
Post a Comment
LEAVE YOUR EXPERIENCE