ਵੱਡੀ ਖਬਰ🛑6635 ETT ਦੇ 106 ਕਰਮਚਾਰੀਆਂ ਨੂੰ ਸੇਵਾਵਾਂ ਖ਼ਤਮ ਕਰਨ ਦੇ ਨੋਟਿਸ ਜਾਰੀ, ਨਿੱਜੀ ਸੁਣਵਾਈ ਲਈ ਬੁਲਾਇਆ
EWS Category ਦੇ ਉਮੀਦਵਾਰਾਂ ਨੂੰ ਜਨਰਲ ਉਪਨ ਕੈਟਾਗਰੀ ਵਿਚ ਸ਼ਾਮਿਲ ਕਰਦੇ ਹੋਏ ਰੀ-ਕਾਸਟ ਵੋਟਿੰਗ ਸੂਚੀ ਅਨੁਸਾਰ 106 ਕਰਮਚਾਰੀ ਚੋਣ ਸੂਚੀ ਵਿੱਚੋਂ ਬਾਹਰ ਕੀਤਾ ਗਿਆ ਹੈ। ਇਨਾ 106 ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰਨ ਲਈ ਨੋਟਿਸ ਜਾਰੀ ਕੀਤੇ ਗਏ।
ਇਹਨਾਂ 106 ਕਰਮਚਾਰੀਆਂ ਨੂੰ ਆਪਣਾ ਪੱਖ ਰੱਖਣ ਲਈ 3 slots ਵਿਚ
ਦਿੱਤੇ ਸਡਿਊਲ ਅਨੁਸਾਰ ਨਿੱਜੀ ਸੁਣਵਾਈ ਦਾ ਮੌਕਾ ਦੇਣ ਲਈ ਮੁੱਖ ਦਫਤਰ ਵਿਖੇ ਬੁਲਾਇਆ ਜਾਂਦਾ ਹੈ:


Comments
Post a Comment
LEAVE YOUR EXPERIENCE